ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਲਈ ਮਿਸਾਲ ਬਣ ਗਈ ਹੈ। ਪੰਜਾਬ ਨੇ ਕੇਰਲਾ, ਹਰਿਆਣਾ ਅਤੇ ਮਹਾਰਾਸ਼ਟਰ ਨੂੰ ਪਛਾੜ ਕੇ ‘ਨੰਬਰ 1’ ਦਾ ਰੁਤਬਾ ਹਾਸਲ ਕੀਤਾ ਹੈ। ਮਾਨ ਅਨੁਸਾਰ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਅਦਾਰਿਆਂ ਨੂੰ ਮਾਤ ਦੇ ਰਹੇ ਹਨ। ਭਾਸ਼ਾ ਅਤੇ ਗਣਿਤ ਵਰਗੇ ਵਿਸ਼ਿਆਂ ਵਿੱਚ ਪੰਜਾਬੀ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮੱਲਾਂ ਮਾਰੀਆਂ ਹਨ।
ਬ੍ਰੇਕਿੰਗ: ਸਿੱਖਿਆ ਦੇ ਖੇਤਰ ‘ਚ ਪੰਜਾਬ ਬਣਿਆ ਦੇਸ਼ ਦਾ ਨੰਬਰ-1 ਸੂਬਾ, ਸੀਐਮ ਮਾਨ ਨੇ ਅੰਕੜਿਆਂ ਸਮੇਤ ਪੇਸ਼ ਕੀਤੀ ਰਿਪੋਰਟ
RELATED ARTICLES


