ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਉਦਯੋਗਪਤੀਆਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੌਖੀ ਉਦਯੋਗ ਨੀਤੀ ਅਤੇ ‘ਸਿੰਗਲ ਵਿੰਡੋ ਸਿਸਟਮ’ ਰਾਹੀਂ ਹਰ ਮਨਜ਼ੂਰੀ ਨਿਸ਼ਚਿਤ ਸਮੇਂ ਵਿੱਚ ਦਿੱਤੀ ਜਾ ਰਹੀ ਹੈ। ਦਫ਼ਤਰੀ ਖੱਜਲ-ਖੁਆਰੀ ਖ਼ਤਮ ਕਰਕੇ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਸੂਬੇ ਨੂੰ ਵਿਕਾਸ ਅਤੇ ਨਿਵੇਸ਼ ਦੀਆਂ ਨਵੀਆਂ ਬੁਲੰਦੀਆਂ ਵੱਲ ਲਿਜਾਇਆ ਜਾ ਰਿਹਾ ਹੈ।
ਬ੍ਰੇਕਿੰਗ: ਉਦਯੋਗਪਤੀਆਂ ਦੀ ਪਹਿਲੀ ਪਸੰਦ ਬਣਿਆ ਪੰਜਾਬ, ਸਿੰਗਲ ਵਿੰਡੋ ਸਿਸਟਮ ਨਾਲ ਮਨਜ਼ੂਰੀਆਂ ਤੇਜ਼
RELATED ARTICLES


