HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ’ਚ ਸਭ ਤੋਂ ਵੱਧ ਤਨਖਾਹ ਮਿਲ...

ਬ੍ਰੇਕਿੰਗ: ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ’ਚ ਸਭ ਤੋਂ ਵੱਧ ਤਨਖਾਹ ਮਿਲ ਰਹੀ, ਚੀਮਾ-ਅਮਨ ਅਰੋੜਾ ਦਾ ਵੱਡਾ ਦਾਅਵਾ

ਚੰਡੀਗੜ੍ਹ: ਪੰਜਾਬ ਵਿੱਚ ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਚੱਲ ਰਿਹਾ ਵਿਵਾਦ ਜਾਰੀ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਮਿਲ ਰਹੀ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਮੁਲਾਜ਼ਮਾਂ ਨੂੰ ਗੁਜਰਾਤ ਦੇ ਮੁਲਾਜ਼ਮਾਂ ਨਾਲੋਂ 28 ਫ਼ੀਸਦੀ ਅਤੇ ਹਰਿਆਣਾ ਦੇ ਮੁਲਾਜ਼ਮਾਂ ਨਾਲੋਂ 13 ਫ਼ੀਸਦੀ ਵੱਧ ਤਨਖਾਹ ਦਿੱਤੀ ਜਾ ਰਹੀ ਹੈ।

RELATED ARTICLES

Most Popular

Recent Comments