ਤਲਵਾੜਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਦੌਰਾਨ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕਰਦਿਆਂ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਸ਼ਾਮਲ ਕਰਨ ਦਾ ਐਲਾਨ ਕੀਤਾ। ਅਗਸਤ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।
ਬ੍ਰੇਕਿੰਗ: ਪੰਜਾਬ ਦੀ ਮੁਫ਼ਤ ਤੀਰਥ ਯਾਤਰਾ ਯੋਜਨਾ ‘ਚ ਤਿੰਨ ਨਵੇਂ ਰੂਟ ਸ਼ਾਮਲ, ਕੇਜਰੀਵਾਲ ਦਾ ਐਲਾਨ
RELATED ARTICLES


