More
    HomePunjabi NewsLiberal Breakingਬ੍ਰੇਕਿੰਗ: ਮਾਨ ਸਰਕਾਰ ਵਿੱਚ ਕਿਸਾਨ ਮੁਕੰਮਲ ਖ਼ੁਸ਼, 76 ਲੱਖ ਏਕੜ ਜ਼ਮੀਨ ਤੱਕ...

    ਬ੍ਰੇਕਿੰਗ: ਮਾਨ ਸਰਕਾਰ ਵਿੱਚ ਕਿਸਾਨ ਮੁਕੰਮਲ ਖ਼ੁਸ਼, 76 ਲੱਖ ਏਕੜ ਜ਼ਮੀਨ ਤੱਕ ਪਹੁੰਚਿਆ ਨਹਿਰੀ ਪਾਣੀ: ਬਲਤੇਜ ਪੰਨੂ

    ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨ ਪੂਰੀ ਤਰ੍ਹਾਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਕਈ ਦਹਾਕਿਆਂ ਬਾਅਦ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਕਰੀਬ 76 ਲੱਖ ਏਕੜ ਜ਼ਮੀਨ ਦੀ ਸਿੰਜਾਈ ਹੋ ਰਹੀ ਹੈ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਸੁਧਰ ਰਿਹਾ ਹੈ।

    RELATED ARTICLES

    Most Popular

    Recent Comments