ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਦੀ ਜਾਂਚ ਦੀ ਅਗਵਾਈ ਇੱਕ ਸੇਵਾਮੁਕਤ ਜੱਜ ਤੋਂ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੈੱਡਵਰਕਸ ਦੀ ਸਮਰੱਥਾ ਦਾ ਮੁਲਾਂਕਣ ਕਰਨ ਦਾ ਠੇਕਾ ਸਮਾਜਿਕ ਵਿਗਿਆਨ ਨਾਲ ਜੁੜੀ ਇੱਕ ਕੰਪਨੀ ਨੂੰ ਦਿੱਤਾ ਹੈ।
ਬ੍ਰੇਕਿੰਗ: ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਾਈ ਜਾਵੇ : ਸੁਨੀਲ ਜਾਖੜ
RELATED ARTICLES