HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਫ਼ਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ...

ਬ੍ਰੇਕਿੰਗ : ਪੰਜਾਬ ਸਰਕਾਰ ਨੇ ਫ਼ਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਆਈਏਐਸ ਸ਼ਾਖਾ) ਨੇ ਸੂਬੇ ਦੇ ਵੱਖ-ਵੱਖ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀਆਂ ਹਦਾਇਤਾਂ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਆਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਹਨ, ਉਹ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਰਿਪੋਰਟ ਕਰਨ।

RELATED ARTICLES

Most Popular

Recent Comments