HomePunjabi NewsLiberal Breakingਬ੍ਰੇਕਿੰਗ: ਬਜਟ ਤੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਆਹਮੋ ਸਾਹਮਣੇ

ਬ੍ਰੇਕਿੰਗ: ਬਜਟ ਤੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਆਹਮੋ ਸਾਹਮਣੇ

ਪੰਜਾਬ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕੀਤਾ ਗਿਆ। ਜਿੱਥੇ ਪੰਜਾਬ ਸਰਕਾਰ ਦੇ ਮੰਤਰੀ ਇਸ ਬਜਟ ਨੂੰ ਆਮ ਲੋਕਾਂ ਦੇ ਲਈ ਹਿਤਕਾਰੀ ਦੱਸ ਰਹੇ ਹਨ ਉੱਥੇ ਹੀ ਵਿਰੋਧੀ ਦਲ ਨੇ ਸਰਕਾਰ ਦੇ ਇਸ ਬਜਟ ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਤਾਪ ਸਿੰਘ ਬਾਜਵਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਦੇ ਬਜਟ ਵਿੱਚ ਖਾਮੀਆਂ ਗਿਣਾਈਆਂ ਹਨ।

RELATED ARTICLES

Most Popular

Recent Comments