HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਇਸ ਸਮੇਂ ਦੌਰਾਨ, ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ,

RELATED ARTICLES

Most Popular

Recent Comments