ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਰਾਤ ਨੂੰ ਉਦਯੋਗਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰੇਗੀ। ਇੱਕ ਸਰਕਾਰੀ ਬੁਲਾਰੇ ਅਨੁਸਾਰ, ਇਹ ਬਿਜਲੀ ਇੱਕ ਰੁਪਏ ਸਸਤੀ ਹੋਵੇਗੀ। ਇਹ ਲਾਭ ਤਾਂ ਮਿਲੇਗਾ ਜੇਕਰ ਉਦਯੋਗ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੱਲਦੇ ਹਨ। ਇਸ ਨਾਲ ਰਾਤ ਦੇ ਉਦਯੋਗਾਂ ਨੂੰ ਫਾਇਦਾ ਹੋਵੇਗਾ। ਇਹ ਹੁਕਮ 16 ਅਕਤੂਬਰ ਤੋਂ 1 ਮਾਰਚ ਤੱਕ ਲਾਗੂ ਰਹੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਸਸਤੀ ਬਿਜਲੀ ਦੇਣ ਦਾ ਐਲਾਨ
RELATED ARTICLES