HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਸਕੂਲਾਂ ਦੀਆਂ ਛੁੱਟੀਆਂ ਦਾ ਕੀਤਾ...

ਬ੍ਰੇਕਿੰਗ : ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਸਕੂਲਾਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਅਨੁਸਾਰ, ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।

RELATED ARTICLES

Most Popular

Recent Comments