ਪੰਜਾਬ ਸਰਕਾਰ ਨੇ 8 ਨਵੇਂ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ, ਜਿਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਨਰੇਸ਼ ਕੁਮਾਰ ਨੂੰ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 8 ਨਵੇਂ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਕੀਤਾ ਨਿਯੁਕਤ
RELATED ARTICLES