HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ ਤੇ ...

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ ਤੇ ਡਾਇਰੈਕਟਰਾਂ ਦੀ ਨਿਯੁਕਤੀ

ਪੰਜਾਬ ਸਰਕਾਰ ਨੇ ਹੁਣ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਸੋਮਵਾਰ ਨੂੰ ਕਈ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਤੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

RELATED ARTICLES

Most Popular

Recent Comments