ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੈ। ਇਸ ਨੂੰ ਦੇਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ ਨਿਯੁਕਤ ਕੀਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਉਨ੍ਹਾਂ ਕਿਹਾ ਹੈ ਕਿ ਇਹ ਅਧਿਕਾਰੀ ਸਿੱਧੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕਰਨਗੇ। ਇਸ ਨਾਲ ਸਮੱਸਿਆ ਦਾ ਸਿੱਧਾ ਹੱਲ ਹੋਵੇਗਾ।
ਬ੍ਰੇਕਿੰਗ : ਹੜ੍ਹ ਪ੍ਰਭਾਵਿਤ ਹਰ ਇੱਕ ਪਿੰਡ ਵਿੱਚ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਅਧਿਕਾਰੀ ਨਿਯੁਕਤ
RELATED ARTICLES