HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਲਈ ₹100 ਕਰੋੜ ਦਾ ਫੰਡ ਮਨਜ਼ੂਰ, ਬਿਜਲੀ...

ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਲਈ ₹100 ਕਰੋੜ ਦਾ ਫੰਡ ਮਨਜ਼ੂਰ, ਬਿਜਲੀ ਬਿੱਲ ਮੁਆਫ਼ ਤੇ 2 ਦਿਨਾਂ ‘ਚ ਮਿਲੇਗੀ ਰਾਸ਼ੀ

ਚੰਡੀਗੜ੍ਹ: ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਜ਼ ਵਾਸਤੇ ₹100 ਕਰੋੜ ਦੇ ਫੰਡ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਵੀ ਮੁਆਫ਼ ਕਰ ਦਿੱਤੇ ਹਨ। ਇਹ ਵਿੱਤੀ ਸਹਾਇਤਾ ਅਗਲੇ ਦੋ ਦਿਨਾਂ ਵਿੱਚ ਸੰਸਥਾਵਾਂ ਦੇ ਖਾਤਿਆਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ, ਜਿਸ ਨਾਲ ਚਾਰੇ ਅਤੇ ਇਲਾਜ ਦੇ ਪ੍ਰਬੰਧਾਂ ਵਿੱਚ ਵੱਡੀ ਰਾਹਤ ਮਿਲੇਗੀ।

RELATED ARTICLES

Most Popular

Recent Comments