More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, 1000 ਤੋਂ ਵੱਧ ਰੂਟ ਪ੍ਰਭਾਵਿਤ

    ਬ੍ਰੇਕਿੰਗ: ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ, 1000 ਤੋਂ ਵੱਧ ਰੂਟ ਪ੍ਰਭਾਵਿਤ

    ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੜਤਾਲ ਕਾਰਨ 1000 ਤੋਂ ਵੱਧ ਬੱਸ ਰੂਟ ਪ੍ਰਭਾਵਿਤ ਹੋਏ ਹਨ। ਜਲੰਧਰ ਵਿੱਚ ਬੱਸਾਂ ਵਿੱਚ ਭਾਰੀ ਭੀੜ ਕਾਰਨ ਮਹਿਲਾਵਾਂ ਨੂੰ ਖਿੜਕੀਆਂ ਨਾਲ ਲਟਕ ਕੇ ਸਫ਼ਰ ਕਰਨਾ ਪਿਆ।

    RELATED ARTICLES

    Most Popular

    Recent Comments