HomePunjabi NewsLiberal Breakingਬ੍ਰੇਕਿੰਗ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖਤਮ

ਬ੍ਰੇਕਿੰਗ : ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖਤਮ

ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਪੀਆਰਟੀਸੀ ਅਤੇ ਪਨਬਸ ਦੇ ਠੇਕਾ ਕਾਮੇ ਅੱਜ ਦੁਪਹਿਰ ਹੜਤਾਲ ‘ਤੇ ਚਲੇ ਗਏ। ਕੱਲ੍ਹ ਰੱਖੜੀ ਦਾ ਤਿਉਹਾਰ ਹੈ ਤਾਂ ਜੋ ਪੂਰੇ ਸੂਬੇ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਕਾਰਨ ਸਰਕਾਰ ਨੇ ਲਗਭਗ 1 ਘੰਟਾ 50 ਮਿੰਟ ਵਿੱਚ ਕਰਮਚਾਰੀਆਂ ਦੀ ਗੱਲ ਸੁਣੀ। ਇਸ ਤੋਂ ਬਾਅਦ ਬਸ ਕਰਨੀਆਂ ਨੇ ਹੜਤਾਲ ਖਤਮ ਕਰ ਦਿੱਤੀ ।

RELATED ARTICLES

Most Popular

Recent Comments