ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਵਿੱਚ ਦਾਖਲ ਹਨ। ਉਹ ਅੱਜ ਉੱਥੋਂ ਕੈਬਨਿਟ ਮੀਟਿੰਗ ਕਰ ਰਹੇ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਮੰਗਲਵਾਰ ਨੂੰ ਪੰਜਾਬ ਆਉਣਗੇ। ਅਤੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸ਼ੁਰੂ
RELATED ARTICLES