HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਟ ਮੀਟਿੰਗ ਹੋਈ ਸ਼ੁਰੂ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਟ ਮੀਟਿੰਗ ਹੋਈ ਸ਼ੁਰੂ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ੁਰੂ ਹੋ ਗਈ ਹੈ। ਇਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ। ਹਾਲਾਂਕਿ, ਇਹ ਮੰਨਿਆ ਜਾ ਰਿਹਾ ਹੈ ਕਿ ਲੈਂਡ ਪੂਲਿੰਗ ਸਬੰਧੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਸੀ। ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੂਬੇ ਦੇ ਕਈ ਪੰਚਾਂ ਅਤੇ ਸਰਪੰਚਾਂ ਦੀ ਚੰਡੀਗੜ੍ਹ ਵਿੱਚ ਮੁਲਾਕਾਤ ਹੋਈ ਹੈ।

RELATED ARTICLES

Most Popular

Recent Comments