More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

    ਬ੍ਰੇਕਿੰਗ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

    ਬਜਟ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 3 ਅਪ੍ਰੈਲ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਸਵੇਰੇ 10:40 ਵਜੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਰਕਾਰ ਇਸ ਵਿੱਚ ਵੱਡਾ ਐਲਾਨ ਕਰ ਸਕਦੀ ਹੈ।

    RELATED ARTICLES

    Most Popular

    Recent Comments