HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

ਕੱਲ੍ਹ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

RELATED ARTICLES

Most Popular

Recent Comments