HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ ਭਲ੍ਹਕੇ

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ, ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ।

RELATED ARTICLES

Most Popular

Recent Comments