ਪੰਜਾਬ ਸਰਕਾਰ ਦੀ ਕੈਬਿਨੇਟ ਮੀਟਿੰਗ ਅੱਜ 23 ਮਈ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਹੋਣੀ ਹੈ। ਮੀਟਿੰਗ ਵਿੱਚ ਕਿਸਾਨਾਂ, ਬਿਜਲੀ ਸਪਲਾਈ, ਸਿੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮਸਲੇ ਚਰਚਾ ਵਿੱਚ ਰਹਿਣਗੇ। ਗਰਮੀ ਦੇ ਮੱਦੇਨਜ਼ਰ ਰਾਹਤ ਉਪਾਵਾਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫੈਸਲੇ
RELATED ARTICLES