HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਲੈਂਡ ਪੂਲਿੰਗ ‘ਤੇ ਫੀਡਬੈਕ ਲੈਣਗੇ। ਕੁਝ ਵਿਭਾਗਾਂ ਅਤੇ ਸਿਹਤ ਵਿਭਾਗ ਵਿੱਚ ਭਰਤੀ ਸਬੰਧੀ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

RELATED ARTICLES

Most Popular

Recent Comments