ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 9 ਜਨਵਰੀ ਨੂੰ ਸ਼ਾਮ 4 ਵਜੇ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਨਵੀਂਆਂ ਸਰਕਾਰੀ ਨੀਤੀਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲ੍ਹਕੇ
RELATED ARTICLES


