ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਹੜਾਂ ਨਾਲ ਹੋਈ ਤਬਾਹੀ ਦੇ ਸਬੰਧ ਦੇ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ । ਜਾਣਕਾਰੀ ਦਿੰਦਿਆ ਸੀਐਮ ਮਾਨ ਨੇ ਦੱਸਿਆ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
RELATED ARTICLES