HomePunjabi NewsLiberal Breakingਬ੍ਰੇਕਿੰਗ : 30 ਦਸੰਬਰ ਨੂੰ ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ...

ਬ੍ਰੇਕਿੰਗ : 30 ਦਸੰਬਰ ਨੂੰ ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਪੰਜਾਬ ਸਰਕਾਰ ਨੇ 30 ਦਸੰਬਰ 2025 ਨੂੰ ਵਿਧਾਨ ਸਭਾ ਦਾ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਮਨਰੇਗਾ (MGNREGA) ਸਕੀਮ ਵਿੱਚ ਕੀਤੇ ਬਦਲਾਅ ਅਤੇ ਨਵੇਂ ‘ਜੀ ਰਾਮ ਜੀ’ ਬਿੱਲ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ। ਸਰਕਾਰ ਅਨੁਸਾਰ ਇਹ ਬਦਲਾਅ ਗਰੀਬਾਂ ਦੇ ਹੱਕਾਂ ‘ਤੇ ਛਾਪਾ ਹਨ।

RELATED ARTICLES

Most Popular

Recent Comments