ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸਮਾਪਤ ਹੋ ਗਈ ਹੈ। ਪੰਜਾਬ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ, ਅਤੇ ਇਨ੍ਹਾਂ ਬਦਲਾਵਾਂ ‘ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ 30 ਦਸੰਬਰ ਨੂੰ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ
RELATED ARTICLES


