ਪੰਜਾਬ ਸਰਕਾਰ ਨੇ ਰਿਕਾਰਡ ਪੱਧਰ ਤੇ ਜੀਐਸਟੀ ਵਸੂਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਪੰਜਾਬ ਸਰਕਾਰ ਵੱਲੋਂ ਇਸ 2653.77 ਕਰੋੜ ਰੁਪਏ ਦੀ ਉਗਰਾਹੀ ਨਾਲ ਇਕ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀਐੱਸਟੀ ਮਾਲੀਆ ਇਕੱਠਾ ਕੀਤਾ ਹੈ। ਇਸ ਦੇ ਨਾਲ ਪੰਜਾਬ ਦੇ ਖਜ਼ਾਨੇ ਵਿੱਚ ਵਾਧਾ ਹੋਵੇਗਾ ਜੋ ਕਿ ਵੱਖ-ਵੱਖ ਸਕੀਮਾਂ ਵਿੱਚ ਕੰਮ ਆਵੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਰਿਕਾਰਡ 2653.77 ਕਰੋੜ ਰੁਪਏ ਦੀ ਉਗਰਾਹੀ ਕੀਤੀ
RELATED ARTICLES