ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਇਸ ਤਰ੍ਹਾਂ, ਇਸ ਨੀਤੀ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਈ। ਇਸ ਦੇ ਨਾਲ ਹੀ ਪੰਜਾਬ ਸਹਿਕਾਰੀ ਸਭਾਵਾਂ ਐਕਟ 1961 ਵਿੱਚ ਸੋਧਾਂ ਅਤੇ ਫੈਸਲੇ ਲਏ ਗਏ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਡੀ ਨੋਟੀਫਾਇਡ
RELATED ARTICLES