ਪੰਜਾਬ ਵਾਸੀਆਂ ਲਈ ਇੱਕ ਹੋਰ ਖੁਸ਼ਖਬਰੀ ਆਈ ਹੈ। ਸੂਬਾ ਸਰਕਾਰ ਨੇ ਜਗਰਾਉਂ-ਨਕੋਦਰ ਰੋਡ ‘ਤੇ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਨਿਰਧਾਰਤ ਸਮੇਂ ਤੋਂ ਲਗਭਗ ਡੇਢ ਸਾਲ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ਾ ਅਸਲ ਵਿੱਚ 15 ਮਈ, 2027 ਤੱਕ ਚੱਲਣ ਵਾਲਾ ਸੀ, ਪਰ ਹੁਣ ਇਸਨੂੰ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਜਗਰਾਉਂ-ਨਕੋਦਰ ਰੋਡ ‘ਤੇ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਕੀਤਾ ਫੈਂਸਲਾ
RELATED ARTICLES


