ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 18 ਜੂਨ ਦੀ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾਪੂਰਵਕ ਮਨਾਇਆ ਜਾਵੇਗਾ, ਜਿਸ ਕਾਰਨ ਸਾਰੇ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਆਉਂਦੀ 29 ਜੂਨ ਨੂੰ ਕਬੀਰ ਜਯੰਤੀ ਦੇ ਉਪਲਖ ਵਿੱਢ ਵੀ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ 18 ਜੂਨ ਦੀ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਅਦਾਰੇ ਤੇ ਸਕੂਲ-ਕਾਲਜ ਰਹਿਣਗੇ ਬੰਦ
RELATED ARTICLES


