ਪੰਜਾਬ ਸਰਕਾਰ ਨੇ ਅੱਜ ਮਿਸ਼ਨ ਰੋਜ਼ਗਾਰ ਤਹਿਤ 504 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਸਾਰਿਆਂ ਦੀ ਸਿਖਲਾਈ ਪੂਰੀ ਹੋ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਨਵੀਆਂ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਹੁਣ ਇਹ ਪਟਵਾਰੀ ਸਿੱਧੇ ਆਪਣੇ-ਆਪਣੇ ਖੇਤਰਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਮੌਕੇ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਮੌਜੂਦ ਸਨ।
ਬ੍ਰੇਕਿੰਗ: ਪੰਜਾਬ ਸਰਕਾਰ ਨੇ ਮਿਸ਼ਨ ਰੋਜ਼ਗਾਰ ਤਹਿਤ 504 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ
RELATED ARTICLES