ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡੇ । ਮੁੱਖ ਮੰਤਰੀ ਮਾਨ ਨੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਾਢੇ 3 ਸਾਲਾਂ ‘ਚ ਸਾਡੀ ਸਰਕਾਰ 55 ਹਜ਼ਾਰ ਤੋਂ ਵੱਧ ਨੌਜਵਾਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਉਹਨਾਂ ਦੇ ਘਰਾਂ ‘ਚ ਖੁਸ਼ੀਆਂ ਲਿਆ ਚੁੱਕੀ ਹੈ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES