ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਵਾਅਦੇ ਤਹਿਤ ਮਿੰਨੀ ਬੱਸ ਪਰਮਿਟ ਵੰਡ ਸਮਾਗਮ ਅੱਜ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮਿੰਨੀ ਬੱਸ ਪਰਮਿਟ ਵੰਡੇ ਜਾ ਰਹੇ ਹਨ । ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਗਮ ਦੌਰਾਨ ਨੌਜਵਾਨਾਂ ਨਾਲ ਸੰਬੋਧਨ ਕਰਨਗੇ। ਸਰਕਾਰ ਦਾ ਮਕਸਦ ਰੁਜ਼ਗਾਰ ਰਾਹੀਂ ਆਤਮਨਿਰਭਰਤਾ ਵਧਾਉਣਾ ਹੈ।
ਬ੍ਰੇਕਿੰਗ: ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੰਡੇ ਮਿੰਨੀ ਬੱਸਾਂ ਦੇ ਪਰਮਿਟ
RELATED ARTICLES


