More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨੇ ਸ਼ੋਕਾਜ਼...

    ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨੇ ਸ਼ੋਕਾਜ਼ ਨੋਟਿਸ ਵਾਪਸ ਲਿਆ

    ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਚੱਲ ਰਹੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਾਰੀ ਕੀਤੇ ਸ਼ੋਕਾਜ਼ ਨੋਟਿਸ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮ ਆਗੂਆਂ ਦੀ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਣ ਦੀ ਉਮੀਦ ਹੈ। ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਮਸਲਿਆਂ ਨੂੰ ਲੈ ਕੇ ਗੱਲਬਾਤ ਰਾਹੀਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

    RELATED ARTICLES

    Most Popular

    Recent Comments