ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਐਨਐਸਏ ਲਗਾਉਣ ਦੇ ਕਥਿਤ ਫ਼ੈਸਲੇ ਦੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਦੀ ਆਵਾਜ਼ ਦਬਾਉਣ ਲਈ ਲਾਠੀਚਾਰਜ ਕਰ ਰਹੀ ਹੈ ਅਤੇ ਸੂਬੇ ਨੂੰ ਕਰਜ਼ੇ ਤੇ ਫ਼ਜ਼ੂਲ ਖਰਚਿਆਂ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਕਰ ਰਹੀ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ
RELATED ARTICLES


