ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਵੱਖ-ਵੱਖ ਕਾਨੂੰਨ ਅਧਿਕਾਰੀਆਂ ਦੀ ਨਿਯੁਕਤੀ ਅਤੇ ਪਹਿਲਾਂ ਤੋਂ ਨਿਯੁਕਤ ਅਧਿਕਾਰੀਆਂ ਦੇ ਕਾਰਜਕਾਲ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ। ਇਹ ਅਧਿਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਸੂਬਾ ਸਰਕਾਰ ਵੱਲੋਂ ਕਾਨੂੰਨੀ ਮਾਮਲਿਆਂ ਦੀ ਵਕਾਲਤ ਕਰਨਗੇ।
ਬ੍ਰੇਕਿੰਗ: ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਧਿਕਾਰੀਆਂ ਦਾ ਵਧਾਇਆ ਕਾਰਜਕਾਲ
RELATED ARTICLES