HomePunjabi NewsLiberal Breakingਬ੍ਰੇਕਿੰਗ: ਨਸ਼ੇ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਪਾਈ...

ਬ੍ਰੇਕਿੰਗ: ਨਸ਼ੇ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਪਾਈ ਝਾੜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਆਪਣੇ ਨਸ਼ੇ ਦੀ ਪੂਰਤੀ ਲਈ ਨੌਜਵਾਨ ਚੋਰੀਆਂ ਅਤੇ ਹੋਰ ਜੁਰਮਾਂ ਨੂੰ ਅੰਜਾਮ ਦੇ ਰਹੇ ਹਨ, ਜੋ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ, ਜਿਸ ਨੂੰ ਸਖ਼ਤੀ ਨਾਲ ਕਾਬੂ ਕਰਨ ਦੀ ਲੋੜ ਹੈ।

RELATED ARTICLES

Most Popular

Recent Comments