ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਏਡੀਜੀਪੀ ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਵਿਜੀਲੈਂਸ ਦਾ ਮੁਖੀ ਬਦਲਿਆ
RELATED ARTICLES