ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਸੀਜ਼ਨ 2025 ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸਲਈ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀਸੀਐਲ) ਜਾਰੀ ਕੀਤੀ ਗਈ ਹੈ।
ਬ੍ਰੇਕਿੰਗ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਸੀਜ਼ਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਮੁਕੰਮਲ
RELATED ARTICLES