ਅਮਰੀਕਾ ਵੱਲੋਂ ਦੇਸ਼ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਤੱਕ 24 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਕੁੱਲ 7 ਟਰੈਵਲ ਏਜੰਟਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਹੁਣ ਤੱਕ 24 ਟਰੈਵਲ ਏਜੰਟਾਂ ਵਿਰੁੱਧ ਕੀਤਾ ਕੇਸ ਦਰਜ
RELATED ARTICLES


