HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਹੁਣ ਤੱਕ 24 ਟਰੈਵਲ ਏਜੰਟਾਂ ਵਿਰੁੱਧ ਕੀਤਾ...

ਬ੍ਰੇਕਿੰਗ : ਪੰਜਾਬ ਸਰਕਾਰ ਨੇ ਹੁਣ ਤੱਕ 24 ਟਰੈਵਲ ਏਜੰਟਾਂ ਵਿਰੁੱਧ ਕੀਤਾ ਕੇਸ ਦਰਜ

ਅਮਰੀਕਾ ਵੱਲੋਂ ਦੇਸ਼ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਤੱਕ 24 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਕੁੱਲ 7 ਟਰੈਵਲ ਏਜੰਟਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।

RELATED ARTICLES

Most Popular

Recent Comments