HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਕੀਤੀ ਜਾਰੀ

ਬ੍ਰੇਕਿੰਗ: ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਕੀਤੀ ਜਾਰੀ

ਬ੍ਰੇਕਿੰਗ : ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਹ ਸੂਚੀ ਅੱਜ ਯਾਨੀ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਸੂਚੀ ਵਿੱਚ ਦਰਜ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ।

RELATED ARTICLES

Most Popular

Recent Comments