ਪੰਜਾਬ ਸਰਕਾਰ ਨੇ ਹੋਲੀ ਦੇ ਮੌਕੇ ‘ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ ਓ.ਟੀ.ਐਸ ਸਕੀਮਾਂ ਦੀਆਂ ਨੋਟੀਫਿਕੇਸ਼ਨਾਂ ਜਾਰੀ ਕਰ ਦਿੱਤੀਆਂ ਹਨ। ਹੁਣ ਲੋਕ ਆਪਣੇ ਤੀਹ ਤੋਂ ਚਾਲੀ ਸਾਲ ਪੁਰਾਣੇ ਪਲਾਟ ਆਪਣੇ ਨਾਂ ਕਰਵਾ ਸਕਣਗੇ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਓ.ਟੀ.ਐਸ ਸਕੀਮ ਦੀ ਨੋਟੀਫਿਕੇਸ਼ਨ ਕੀਤੀ ਜਾਰੀ
RELATED ARTICLES