More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਰਮਚਾਰੀਆਂ ’ਤੇ ‘ਕੰਮ ਨਹੀਂ ਤਾਂ ਤਨਖਾਹ...

    ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਰਮਚਾਰੀਆਂ ’ਤੇ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦੀ ਨੀਤੀ ਲਾਗੂ

    ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ’ਤੇ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦੀ ਨੀਤੀ ਲਾਗੂ ਕਰ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਤਹਿਤ ਡਿਊਟੀ ਤੋਂ ਗੈਰਹਾਜ਼ਰ ਰਹਿ ਕੇ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀਆਂ ਨੂੰ ਉਸ ਸਮੇਂ ਦੀ ਤਨਖਾਹ ਨਾ ਦੇਣ ਦੀ ਨੀਤੀ ਅਪਣਾਈ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਪ੍ਰਦਰਸ਼ਨਕਾਰੀ ਕਰਮਚਾਰੀਆਂ ਅਤੇ ਸਰਕਾਰ ਵਿਚਾਲੇ ਤਣਾਅ ਹੋਰ ਵਧਣ ਦੇ ਆਸਾਰ ਹਨ।

    RELATED ARTICLES

    Most Popular

    Recent Comments