HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਮੋਡ ਵਿਚ

ਬ੍ਰੇਕਿੰਗ : ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਮੋਡ ਵਿਚ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਹੁਣ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਦੇ ਵੇਰਵੇ ਵੀ ਮੰਗੇ ਹਨ। ਸਾਰੇ ਵਿਭਾਗਾਂ ਨੂੰ 26 ਮਾਰਚ ਨੂੰ ਸਵੇਰੇ 11 ਵਜੇ ਤੱਕ ਸਬੰਧਤ ਜਾਣਕਾਰੀ ਸਾਂਝੀ ਕਰਨੀ ਪਵੇਗੀ।

RELATED ARTICLES

Most Popular

Recent Comments