ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਸੀਨੀਅਰ ਡਾਕਟਰਾਂ ਨੂੰ 92, 93 ਅਤੇ 94 ਹਜ਼ਾਰ ਰੁਪਏ ਦਿੱਤੇ ਜਾਣਗੇ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦੇ ਵਜ਼ੀਫੇ ਵਿੱਚ ਕੀਤਾ ਵਾਧਾ
RELATED ARTICLES


