ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਅਤੇ BKU ਉਗਰਾਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਬੈਠਕ ਅੱਜ ਸ਼ਾਮ 4 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਕਿਸਾਨੀ ਮੁੱਦਿਆਂ ਨੂੰ ਲੈ ਕੇ ਮਹੱਤਵਪੂਰਨ ਹੋ ਸਕਦੀ ਹੈ।
ਬ੍ਰੇਕਿੰਗ : ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਗੱਲਬਾਤ ਲਈ ਸੱਦਾ
RELATED ARTICLES


