HomePunjabi NewsLiberal Breakingਬ੍ਰੇਕਿੰਗ : ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਗੱਲਬਾਤ ਲਈ ਸੱਦਾ

ਬ੍ਰੇਕਿੰਗ : ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਗੱਲਬਾਤ ਲਈ ਸੱਦਾ

ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਅਤੇ BKU ਉਗਰਾਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਹ ਬੈਠਕ ਅੱਜ ਸ਼ਾਮ 4 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਕਿਸਾਨੀ ਮੁੱਦਿਆਂ ਨੂੰ ਲੈ ਕੇ ਮਹੱਤਵਪੂਰਨ ਹੋ ਸਕਦੀ ਹੈ।

RELATED ARTICLES

Most Popular

Recent Comments